Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 7 ਫਰਵਰੀ 2026 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

– Punjab: ਅੰਮ੍ਰਿਤਸਰ ਹਵਾਈ ਅੱਡੇ ‘ਤੇ ਹਾਈ ਅਲਰਟ ਜਾਰੀ: ਰਨਵੇਅ ‘ਤੇ ਦਿਖਿਆ ਡਰੋਨ
– Punjab: ਕਾਰ-ਟਰੱਕ ਦੀ ਭਿਆਨਕ ਟੱਕਰ, 4 ਮੌਤਾਂ
– Naxal Encounter: ਛੱਤੀਸਗੜ੍ਹ-ਮਹਾਰਾਸ਼ਟਰ ਬਾਰਡਰ ‘ਤੇ ਮੁਕਾਬਲਾ: 7 ਨਕਸਲੀ ਢੇਰ
– National: ਪੱਪੂ ਯਾਦਵ ਨੂੰ 31 ਸਾਲ ਪੁਰਾਣੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ
– Accident News: ਮਥੁਰਾ ਐਕਸਪ੍ਰੈਸਵੇਅ ‘ਤੇ ਕੰਟੇਨਰ ਨੇ ਬੱਸ ਤੋਂ ਉੱਤਰ ਕੇ ਸੜਕ ‘ਤੇ ਖੜ੍ਹੇ ਲੋਕਾਂ ਕੁਚਲਿਆ: ਛੇ ਦੀ ਮੌਤ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























