Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 18 ਜਨਵਰੀ 2026 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

– Punjab Weather: ਸੰਘਣੀ ਧੁੰਦ ਨੇ ਘੇਰਿਆ ਪੰਜਾਬ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ
– Punjab: ਲੁਧਿਆਣਾ ਕੇਂਦਰੀ ਜੇਲ੍ਹ ਤੋਂ ਹਵਾਲਾਤੀ ਫਰਾਰ
– PM Modi ਨੇ ਦੋ ਅੰਮ੍ਰਿਤ ਭਾਰਤ ਐਕਸਪ੍ਰੈਸ ਟ੍ਰੇਨਾਂ ਨੂੰ ਦਿਖਾਈ ਹਰੀ ਝੰਡੀ
– Entertainment: ਤਮੰਨਾ ਭਾਟੀਆ ਦੇ ਗਾਣੇ ਨੇ ਯੂਟਿਊਬ ‘ਤੇ 100 ਕਰੋੜ ਵਿਊਜ਼ ਦਾ ਅੰਕੜਾ ਕੀਤਾ ਪਾਰ
– International: ਅਮਰੀਕਾ ਨੇ ਸੀਰੀਆ ਵਿੱਚ ਕੀਤਾ ਤੀਜਾ ਹਮਲਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























