Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 20 ਜਨਵਰੀ 2026 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

– Punjab: ਸਰੋਵਰ ਵਿੱਚ ਕੁਰਲੀ ਕਰਨ ਵਾਲੇ ਨੇ ਦੂਜੀ ਵਾਰ ਮੰਗੀ ਮੁਆਫ਼ੀ
– Canada ‘ਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ: ਪਰਿਵਾਰ ਦਾ ਸੀ ਇਕਲੌਤਾ ਪੁੱਤ
– Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ‘ਚ ਆਉਣ ਵਾਲੇ ਦਿਨਾਂ ‘ਚ ਮੌਸਮ
– BJP President ਦਾ ਅਹੁਦਾ ਸਾਂਭਣ ਤੋਂ ਪਹਿਲਾਂ ਨਿਤਿਨ ਨਬੀਨ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਹੋਏ ਨਤਮਸਤਕ
– International: ਨੋਬਲ ਪੁਰਸਕਾਰ ਨਹੀਂ ਮਿਲਿਆ, ਹੁਣ ਸ਼ਾਂਤੀ ਵਿੱਚ ਬਿਲਕੁਲ ਵੀ ਭਰੋਸਾ ਨਹੀਂ – ਟਰੰਪ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























