Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 9 ਜਨਵਰੀ 2026 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

– Crime News: 5000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਗ੍ਰਿਫ਼ਤਾਰ
– Punjab Weather: ਮੌਸਮ ਵਿਭਾਗ ਨੇ ਪੰਜਾਬ ‘ਚ ਆਉਣ ਵਾਲੇ ਦਿਨਾਂ ‘ਚ ਠੰਢ ਨੂੰ ਲੈ ਕੇ ਜਾਰੀ ਕੀਤਾ ਅਲਰਟ
– National: ਲਾਲੂ ਪ੍ਰਸਾਦ ਯਾਦਵ ਨੂੰ ਅਦਾਲਤ ਤੋਂ ਝਟਕਾ, ‘ਲੈਂਡ ਫ਼ਾਰ ਜੌਬ ਸਕੈਮ’ ਮਾਮਲੇ ‘ਚ ਆਰੋਪ ਤੈਅ
– Malaysia Open: ਪੀਵੀ ਸਿੰਧੂ ਸੈਮੀਫਾਈਨਲ ‘ਚ ਪਹੁੰਚੀ
– USA News: 43 ਸਾਲਾ ਔਰਤ ਨਾਬਾਲਗ ਨਾਲ ਸੰਬੰਧ ਬਣਾਉਣ ਦੇ ਦੋਸ਼ ‘ਚ ਗ੍ਰਿਫ਼ਤਾਰ
– Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























