Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 15 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– PM Modi 17 ਜੁਲਾਈ ਨੂੰ ਆ ਰਹੇ ਪੰਜਾਬ, ਸੂਬੇ ਦੇ ਚਾਰ ਰੇਲਵੇ ਸਟੇਸ਼ਨਾਂ ਦਾ ਕਰਨਗੇ ਉਦਘਾਟਨ
– Punjab: ਬੱਚਿਆਂ ਸਮੇਤ ਕੀਟਨਾਸ਼ਕ ਪੀਣ ਦਾ ਮਾਮਲਾ: ਮਾਂ ਅਤੇ ਇੱਕ ਹੋਰ ਧੀ ਦੀ ਵੀ ਇਲਾਜ ਦੌਰਾਨ ਮੌਤ
– Punjab Weather: ਰਾਹਤ ਵਾਲੀ ਖ਼ਬਰ ! ਆਉਣ ਵਾਲੇ ਦਿਨਾਂ ‘ਚ ਮੁੜ ਸਰਗਰਮ ਹੋਵੇਗਾ ਮਾਨਸੂਨ
– Punjab: 30 ਲੱਖ ਦੀ ਫਿਰੌਤੀ ਮਾਮਲੇ ਦਾ ਮੁੱਖ ਮੁਲਜ਼ਮ ਪੁਲਿਸ ਮੁਕਾਬਲੇ ਮਗਰੋਂ ਕਾਬੂ
– Australia: ‘ਦਲ ਬਾਬਾ ਬਿਧੀ ਚੰਦ ਜੀ ਖਾਲਸਾ ਛਾਉਣੀ’ ਵਿਖੇ ਨਤਮਸਤਕ ਹੋਈ ਵਿਕਟੋਰੀਆ ਦੀ ਪ੍ਰੀਮੀਅਰ
– National: ਭਾਰਤ-ਯੂਕੇ ਮੁਕਤ ਵਪਾਰ ਸਮਝੌਤਾ ਅੱਜ ਤੋਂ ਲਾਗੂ: ਪੜ੍ਹੋ ਕਿਹੜੀਆਂ ਚੀਜ਼ਾਂ ਦੀਆਂ ਕੀਮਤਾਂ ‘ਚ ਆਏਗੀ ਕਮੀ
– Haryana: ਅਧਿਆਪਕਾ ਮੌਤ ਮਾਮਲਾ: ਕਮੇਟੀ ਪਹੁੰਚੀ ਦਿੱਲੀ, CBI ਅਧਿਕਾਰੀਆਂ ਨਾਲ ਕੀਤੀ ਮੀਟਿੰਗ
– FIFA World Cup Semifinal: ਸਪੇਨ ਫੁੱਟਬਾਲ ਵਿਸ਼ਵ ਕੱਪ ਦੇ ਫਾਈਨਲ ‘ਚ ਪਹੁੰਚਿਆ
– FIFA World Cup: ਦੂਜੇ ਸੈਮੀਫਾਈਨਲ ‘ਚ ਅਰਜਨਟੀਨਾ ਅਤੇ ਇੰਗਲੈਂਡ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























