Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 2 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– Punjab: ਯੂਰੀਆ ਘੁਟਾਲਾ ਮਾਮਲਾ: ਹੁਣ SIT ਕਰੇਗੀ ਮਾਮਲੇ ਦੀ ਜਾਂਚ
– Punjab Breaking: ਬਹਿਬਲ ਕਲਾਂ ਗੋਲੀਕਾਂਡ: SIT ਅੱਜ ਘਟਨਾ ਵਾਲੀ ਥਾਂ ਦਾ ਕਰੇਗੀ ਦੌਰਾ
– Pakistan ‘ਚ 125 ਸਾਲ ਪੁਰਾਣਾ ਗੁਰਦੁਆਰਾ ਢਾਹੁਣ ਦਾ ਮਾਮਲਾ: ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ
– Pakistan ‘ਚ 125 ਸਾਲ ਪੁਰਾਣੇ ਗੁਰਦੁਆਰੇ ਨੂੰ ਢਾਹੁਣ ਦਾ ਭਾਰਤ ਵੱਲੋਂ ਵਿਰੋਧ
– WhatsApp ਦੇ ਨਵੇਂ ਫੀਚਰ ‘ਤੇ ਭਾਰਤ ‘ਚ ਲੱਗੀ ਰੋਕ !
– National: ਜੇ 30 ਦਿਨ ਜੇਲ੍ਹ ਵਿੱਚ ਰਹੇ, ਤਾਂ ਜਾਵੇਗੀ PM-CM ਦੀ ਕੁਰਸੀ !
– Amarnath Yatra: ਅਮਰਨਾਥ ਯਾਤਰਾ ਲਈ ਪਹਿਲਾ ਜੱਥਾ ਜੰਮੂ ਤੋਂ ਰਵਾਨਾ
– International: ਅਫਗਾਨਿਸਤਾਨ ‘ਚ ਹਫਤੇ ਦੇ ਅੰਦਰ ਦੂਜੀ ਵਾਰ ਆਇਆ ਭੂਚਾਲ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















