Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 23 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– Punjab: ਪਟਿਆਲਾ ਜੇਲ੍ਹ ‘ਚ ਕੈਦੀਆਂ ਵਿਚਾਲੇ ਖੂਨੀ ਝੜਪ, ਇੱਕ ਦੀ ਮੌਤ
– Punjab: ਜਗਰਾਓਂ ਦਾਣਾ ਮੰਡੀ ਪੁਲਿਸ ਮੁਲਾਜ਼ਮਾਂ ਦਾ ਕਤਲ ਮਾਮਲਾ: ਦੋ ਮੁਲਜ਼ਮ ਦੋਸ਼ੀ ਕਰਾਰ
– Big News: ਪੇਪਰ ਲੀਕ ਮਾਮਲੇ ਦੀ ਸੁਣਵਾਈ ਹੋਵੇਗੀ ਫਾਸਟ ਟਰੈਕ ਕੋਰਟ ‘ਚ, PM ਮੋਦੀ ਨੇ ਕੀਤਾ ਐਲਾਨ
– Breaking: ਸੁਰੱਖਿਆ ਕਾਰਨਾਂ ਕਰਕੇ ਦਿੱਲੀ ਦੇ 16 ਮੈਟਰੋ ਸਟੇਸ਼ਨ ਅੱਜ ਵੀ ਰਹਿਣਗੇ ਬੰਦ
– Lalit Modi ਨੂੰ ED ਕੇਸ ‘ਚ ਵੱਡੀ ਰਾਹਤ ! 16 ਸਾਲਾਂ ਬਾਅਦ ਹੋ ਸਕਦੀ ਹੈ ਘਰ ਵਾਪਸੀ !
– Petrol-Diesel Rate: ਕੀ ਫਿਰ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ?, ਪੜ੍ਹੋ ਆਪਣੇ ਸ਼ਹਿਰ ਵਿੱਚ ਅੱਜ ਦੇ ਰੇਟ
– Raghuvanshi Murder Case: ਰਾਜਾ ਰਘੂਵੰਸ਼ੀ ਕਤਲ ਕੇਸ ਦੀ ਸੁਪਰੀਮ ਕੋਰਟ ‘ਚ ਸੁਣਵਾਈ ਅੱਜ
– ICC ODI Ranking: ICC ਨੇ ਵਨਡੇ ਬੱਲੇਬਾਜ਼ਾਂ ਦੀ ਰੈਂਕਿੰਗ ਕੀਤੀ ਜਾਰੀ, ਭਾਰਤ ਦੇ ਤਿੰਨ ਬੱਲੇਬਾਜ਼ ਟਾਪ 5 ‘ਚ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/





















