Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 16 ਜੂਨ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– Punjab ਦੇ 12 ਤਹਿਸੀਲਦਾਰਾਂ ਦੇ ਤਬਾਦਲੇ, ਪੜ੍ਹੋ ਸੂਚੀ
– Punjab: ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਅੱਜ ਤੋਂ ਹੋਵੇਗੀ ਸ਼ੁਰੂ, ਪੜ੍ਹੋ ਪੂਰਾ ਸ਼ਡਿਊਲ
– Punjab: ਕਾਂਗਰਸ ਹਾਈਕਮਾਨ ਵੱਲੋਂ ਲਾਏ ਗਏ ਆਬਜ਼ਰਵਰ ਅੱਜ ਤੋਂ ਪੰਜਾਬ ਦੇ ਲੀਡਰਾਂ ਨਾਲ ਕਰਨਗੇ ਮੀਟਿੰਗਾਂ
– Punjab Police ਕਾਂਸਟੇਬਲ ਭਰਤੀ 2026: ਉਮੀਦਵਾਰਾਂ ਲਈ ਜ਼ਰੂਰੀ ਖ਼ਬਰ
– Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਚੱਬੇਵਾਲ ਹਲਕੇ ਵਿੱਚ ਕਰਨਗੇ ਲੋਕ ਮਿਲਣੀ
– Import Price ਫੇਰ ਵਧੇ, ਸੋਨਾ ਅਤੇ ਚਾਂਦੀ ਹੋਏ ਹੋਰ ਮਹਿੰਗੇ, ਜਾਣੋ ਅੱਜ ਦੀਆਂ ਕੀਮਤਾਂ
– Sports: ਸ਼੍ਰੀਲੰਕਾ ਦੇ ਖਿਡਾਰੀ ਨਾਲ ਉਲਝੇ ਵੈਭਵ ਸੂਰਿਆਵੰਸ਼ੀ, ਮੈਦਾਨ ‘ਚ ਹੀ ਹੋਈ ਤਕਰਾਰ
– USA: ਕੈਲੀਫੋਰਨੀਆ ‘ਚ ਵੱਡਾ ਜਹਾਜ਼ ਹਾਦਸਾ, 8 ਜਣਿਆ ਦੀ ਦਰਦਨਾਕ ਮੌਤ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























