Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 7 ਜੂਨ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– Mohali ਮੇਅਰ ਦੀ ਚੋਣ 9 ਜੂਨ ਨੂੰ: ਵਿਧਾਇਕ ਕੁਲਵੰਤ ਸਿੰਘ ‘ਆਪ ਕੌਂਸਲਰਾਂ’ ਨੂੰ ਲੈ ਕੇ ਨਿੱਕਲੇ ਪਹਾੜਾਂ ਨੂੰ
– Punjab: ਸਸਪੈਂਡ DIG ਭੁੱਲਰ ਨੂੰ ਸੀਬੀਆਈ ਅਦਾਲਤ ਤੋਂ ਲੱਗਿਆ ਝਟਕਾ
– Chandigarh PGI ‘ਚ ਚੱਲ ਰਹੇ ਨਵੀਨੀਕਰਨ ਦੇ ਕੰਮ ਕਾਰਨ ਹਜ਼ਾਰਾਂ ਮਰੀਜ਼ ਹੋ ਰਹੇ ਖੱਜਲ-ਖੁਆਰ
– Entertainment: ਮੇਹਰ ਮਿੱਤਲ ਦੀ ਯਾਦ ਵਿੱਚ ਹੋਵੇਗਾ ‘ਸ਼ਾਰਟ ਫਿਲਮ ਫੈਸਟੀਵਲ’
– National: ਗੌਤਮ ਅਡਾਨੀ ਮੁੜ ਬਣੇ ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ
– Haryana: ਪਿੰਜੌਰ ਵਿੱਚ ਇੱਕ ਨੌਜਵਾਨ ਕੱਪੜਾ ਕਾਰੋਬਾਰੀ ਦੇ ਕਤਲ ਮਾਮਲੇ ਵਿੱਚ ਵੱਡੀ ਕਾਰਵਾਈ, ਪੜ੍ਹੋ ਵੇਰਵਾ
– Cricket: ਚੰਡੀਗੜ੍ਹ ਟੈਸਟ ਦਾ ਦੂਜਾ ਦਿਨ – ਭਾਰਤ ਨੇ ਲੰਚ ਤੱਕ 475 ਦੌੜਾਂ ਬਣਾਈਆਂ, ਟੀਮ ਵੱਡੇ ਸਕੋਰ ਵੱਲ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/





















