Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 11 ਮਾਰਚ 2026 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– Punjab: ਸੜਕ ਪਾਰ ਕਰਦੇ ਸਮੇਂ ਇੱਕ ਵਿਦੇਸ਼ੀ ਔਰਤ ਨੂੰ ਕਾਰ ਨੇ ਮਾਰੀ ਟੱਕਰ: ਮੌਕੇ ‘ਤੇ ਹੀ ਹੋਈ ਮੌਤ
– Punjab Weather: ਪੰਜਾਬ ‘ਚ ਬਦਲੇਗਾ ਮੌਸਮ: ਮੀਂਹ ਪੈਣ ਦੀ ਸੰਭਾਵਨਾ
– Punjab: MP ਅੰਮ੍ਰਿਤਪਾਲ ਸਿੰਘ ਦੀਆਂ ਦੋ ਪਟੀਸ਼ਨਾਂ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ
– Punjab ਵਿਧਾਨ ਸਭਾ ਦਾ ਬਜਟ ਸੈਸ਼ਨ: ਸੁਖਪਾਲ ਖਹਿਰਾ ਦੇ ਬਿਆਨ ‘ਤੇ ਅੱਜ ਫੇਰ ਹੰਗਾਮਾ ਹੋਣ ਦੀ ਸੰਭਾਵਨਾ
– Cricket: ਕ੍ਰਿਕਟਰ ਕੁਲਦੀਪ ਯਾਦਵ ਇਸ ਦਿਨ ਬੱਝਣਗੇ ਵਿਆਹ ਦੇ ਬੰਧਨ ‘ਚ
– Middle East Tension: ਮਿਡਲ ਈਸਟ ‘ਚ ਤਣਾਅ ਦੇ ਵਿਚਕਾਰ ਉਰਵਸ਼ੀ ਰੌਤੇਲਾ ਕੁਵੈਤ ਤੋਂ ਸੁਰੱਖਿਅਤ ਵਾਪਸ ਭਾਰਤ ਪਰਤੀ
– Middle East War Impact: ਭਾਰਤੀ ਏਅਰਲਾਈਨਾਂ ਨੇ ਕਿਰਾਏ ਵਧਾਏ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























