Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 16 ਮਾਰਚ 2026 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– Punjab ਵਿਧਾਨ ਸਭਾ ਦਾ ਬਜਟ ਇਜਲਾਸ: ਆਖਰੀ ਦਿਨ ਦੀ ਕਾਰਵਾਈ ਸ਼ੁਰੂ
– Breaking: ਜਲੰਧਰ ਦੇ ਸਕੂਲਾਂ, ਰੇਲਗੱਡੀ, ਵਿਧਾਨ ਸਭਾ ਅਤੇ ਡਾ. ਅੰਬੇਡਕਰ ਦੇ ਬੁੱਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
– Punjab ‘ਚ ਭਗਵੰਤ ਮਾਨ ਸਰਕਾਰ ਦੇ 4 ਸਾਲ ਪੂਰੇ
– Odisha: ਕਟਕ ਦੇ ਸਰਕਾਰੀ ਹਸਪਤਾਲ ਵਿੱਚ ਲੱਗੀ ਅੱਗ: 10 ਮਰੀਜ਼ਾਂ ਦੀ ਮੌਤ
– National: ਰਾਜ ਸਭਾ ਦੀਆਂ 11 ਸੀਟਾਂ ਲਈ ਚੋਣ ਅੱਜ
– National: ਅਚਾਨਕ ਹੋਈ ਬਰਫ਼ਬਾਰੀ ਕਾਰਨ ‘ਅਟਲ ਟਨਲ’ ‘ਚ ਫਸੀਆਂ ਗੱਡੀਆਂ
– International: ਕੀਨੀਆ ਵਿੱਚ ਭਾਰੀ ਮੀਂਹ ਤੋਂ ਬਾਅਦ ਹੜ੍ਹਾਂ ਨੇ ਮਚਾਈ ਤਬਾਹੀ, 66 ਮੌਤਾਂ
– US Israel Iran War: ਟਰੰਪ ਨੇ NATO ਦੇਸ਼ਾਂ ਅਤੇ ਚੀਨ ਨੂੰ ਦਿੱਤੀ ਧਮਕੀ, ਪੜ੍ਹੋ ਵੇਰਵਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























