Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 19 ਮਾਰਚ 2026 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– Punjab: ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
– Ludhiana ‘ਚ 7 ਸਾਲਾ ਬੱਚਾ ਲਾਪਤਾ: ਟਿਊਸ਼ਨ ਪੜ੍ਹਨ ਲਈ ਗਿਆ ਸੀ ਘਰੋਂ
– Punjab Weather: ਪੰਜਾਬ ‘ਚ ਅੱਜ ਮੀਂਹ, ਤੂਫ਼ਾਨ ਅਤੇ ਗੜੇਮਾਰੀ ਦਾ ਅਲਰਟ
– Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਹੋਣਗੇ ਬਲਾਚੌਰ ਦੌਰੇ ‘ਤੇ, ਕਿਸਾਨਾਂ ਨੂੰ ਦੇਣਗੇ ਵੱਡੀ ਸੌਗਾਤ
– Moosewala Hologram Tour: ਮੂਸੇਵਾਲਾ ਦਾ ਹੋਲੋਗ੍ਰਾਮ ਟੂਰ ਰਿਲੀਜ਼, ਪੜ੍ਹੋ ਕਿੱਥੇ-ਕਿੱਥੇ ਹੋਣਗੇ ਸ਼ੋਅ
– SKM (ਗੈਰ ਰਾਜਨੀਤਿਕ) ਵੱਲੋਂ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਮਹਾ ਪੰਚਾਇਤ ਅੱਜ, ਪੜ੍ਹੋ ਵੇਰਵਾ
– Punjab: MP ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























