Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 21 ਮਾਰਚ 2026 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– Big News: ਮੰਤਰੀ ਲਾਲਜੀਤ ਭੁੱਲਰ ਨੇ ਦਿੱਤਾ ਅਸਤੀਫਾ
– Breaking: ਅਸਤੀਫਾ ਦੇਣ ਮਗਰੋਂ ਲਾਲਜੀਤ ਭੁੱਲਰ ਦਾ ਪਹਿਲਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?
– Australia: 38ਵੀਆਂ ਆਸਟ੍ਰੇਲੀਅਨ ਸਿੱਖ ਖੇਡਾਂ, ਵਿਕਟੋਰੀਆ ਦੇ ਪ੍ਰੀਮੀਅਰ ਨੇ ਭੇਜਿਆ ਸੁਨੇਹਾ
– International: ਦੱਖਣੀ ਕੋਰੀਆ ਦੀ ਫੈਕਟਰੀ ਵਿੱਚ ਅੱਗ ਲੱਗਣ ਨਾਲ 10 ਲੋਕਾਂ ਦੀ ਮੌਤ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/



















