Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 24 ਮਾਰਚ 2026 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– Punjab ਨੂੰ ‘ਏਸ਼ੀਅਨ ਹਾਕੀ ਚੈਂਪੀਅਨਸ਼ਿਪ’ ਦੀ ਮੇਜ਼ਬਾਨੀ ਦੇ ਮਿਲੇ ਅਧਿਕਾਰ: CM ਭਗਵੰਤ ਮਾਨ
– Punjab: ਰਾਣਾ ਬਲਾਚੌਰੀਆ ਕਤਲ ਕੇਸ: ਪੁਲਿਸ ਵੱਲੋਂ 350 ਪੰਨਿਆਂ ਦੀ ਚਾਰਜਸ਼ੀਟ ਦਾਖਲ
– Punjab: ਰਣਜੀਤ ਸਿੰਘ ਢੱਡਰੀਆਂ ਵਾਲੇ ‘ਤੇ ਮਾਣਹਾਨੀ ਮਾਮਲੇ ਦੀ ਸੁਣਵਾਈ ਅੱਜ
– Punjab: MP ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ
– National: ਲੋਕ ਸਭਾ ਤੋਂ ਬਾਅਦ ਅੱਜ ਰਾਜ ਸਭਾ ਨੂੰ ਸੰਬੋਧਨ ਕਰਨਗੇ PM ਮੋਦੀ
– Jammu-Kashmir: ਗੁਰੂ ਨਾਨਕ ਦੇਵ ਮਾਡਲ ਹਾਈ ਸਕੂਲ ਬਾਰਾਮੂਲਾ ਵਿੱਚ ਸਮਾਰਟ ਕਲਾਸਾਂ ਦਾ ਉਦਘਾਟਨ
– Australia: ਵਿਕਟੋਰੀਆ ਸੂਬੇ ‘ਚ 45,000 ਤੋਂ ਵੱਧ ਸਰਕਾਰੀ ਸਕੂਲ ਕਰਮਚਾਰੀ ਹੜਤਾਲ ‘ਤੇ, ਪੜ੍ਹੋ ਕਿਉਂ ?
– Middle East War: ਜੰਗ ਨੂੰ ਲੈ ਕੇ ਈਰਾਨ ਨੇ ਦਿੱਤਾ ਵੱਡਾ ਬਿਆਨ, ਪੜ੍ਹੋ ਵੇਰਵਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























