Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 3 ਮਾਰਚ 2026 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ‘ਚ ਆਉਣ ਵਾਲੇ ਦਿਨਾਂ ਦਾ ਮੌਸਮ
– Iran Israel War: ਯੂਏਈ ਤੋਂ ਚਾਰ ਉਡਾਣਾਂ ਭਾਰਤ ਪਹੁੰਚੀਆਂ
– Accident News: ਯਮੁਨਾ ਐਕਸਪ੍ਰੈਸਵੇਅ ‘ਤੇ ਬੱਸ-ਵੈਨ ਵਿਚਕਾਰ ਹੋਈ ਭਿਆਨਕ ਟੱਕਰ, 6 ਮੌਤਾਂ
– Cricket: ਭਾਰਤ ਅਤੇ ਅਫਗਾਨਿਸਤਾਨ ਵਿਚਕਾਰ ਟੈਸਟ ਅਤੇ ਵਨਡੇ ਮੈਚਾਂ ਦੀ ਲੜੀ ਦਾ ਸ਼ਡਿਊਲ ਜਾਰੀ
– Iran US War ਕਾਰਨ ਸਥਿਤੀ ਤਣਾਅਪੂਰਨ, ਖਾੜੀ ਦੇਸ਼ਾਂ ਦੀਆਂ ਤੇਲ ਰਿਫਾਇਨਰੀਆਂ ‘ਚ ਕੰਮ ਰੁਕਿਆ
– Australia ਦੇ PM ਨੇ ਹੋਲੀ ਦੇ ਤਿਉਹਾਰ ਦੀਆਂ ਭਾਰਤੀਆਂ ਨੂੰ ਦਿੱਤੀਆਂ ਵਧਾਈਆਂ, ਦਿੱਤਾ ਇਹ ਸੁਨੇਹਾ
– International: ਭਾਰਤ ਦੌਰੇ ਤੋਂ ਬਾਅਦ Canadian PM ਆਸਟ੍ਰੇਲੀਆ ਲਈ ਰਵਾਨਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/




















