Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 2 ਮਈ 2026 – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– Big News: ਪੰਜਾਬ ਵਿੱਚ ਸੰਦੀਪ ਪਾਠਕ ਵਿਰੁੱਧ ਦੋ ਪਰਚੇ ਹੋਏ ਦਰਜ
– Punjab Transfers: 6 IAS ਤੇ 39 PCS ਅਫ਼ਸਰਾਂ ਦੀਆਂ ਬਦਲੀਆਂ
– Punjab ਸਰਕਾਰ ਨੇ ਸਾਕਸ਼ੀ ਸਾਹਨੀ ਨੂੰ ਗਮਾਡਾ ਦੇ ਮੁੱਖ ਪ੍ਰਸ਼ਾਸਕ ਦੇ ਅਹੁਦੇ ਤੋਂ ਹਟਾ ਕੇ ਦਿੱਤੀ ਇਹ ਨਵੀਂ ਜ਼ਿੰਮੇਵਾਰੀ
– Punjab: DM ਗਗਨ ਰੰਧਾਵਾ ਖੁਦਕੁਸ਼ੀ ਮਾਮਲੇ ਵਿੱਚ ਇੱਕ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ
– Punjab: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਸ਼ੋਅ ਦੌਰਾਨ ਪੋਸਟਰ ਦਿਖਾਉਣ ਵਾਲਿਆਂ ‘ਤੇ ਭੜਕੇ
– EPFO ਨੂੰ ਲੈ ਕੇ ਨੌਕਰੀਪੇਸ਼ਾ ਲੋਕਾਂ ਨੂੰ ਮਿਲੀ ਵੱਡੀ ਰਾਹਤ, ਪੜ੍ਹੋ ਵੇਰਵਾ
– International: ਟਰੰਪ ਨੇ ਯੂਰਪੀਅਨ ਯੂਨੀਅਨ ਤੋਂ ਆਉਣ ਵਾਲੀਆਂ ਕਾਰਾਂ ਅਤੇ ਟਰੱਕਾਂ ‘ਤੇ 25% ਟੈਰਿਫ ਲਾਇਆ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























