Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 22 ਮਈ – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– Punjab: ਪੰਜਾਬ ਭਾਜਪਾ ਨੂੰ ਜਲਦ ਮਿਲ ਸਕਦਾ ਹੈ ਨਵਾਂ ਪ੍ਰਧਾਨ !
– Breaking News: ਚੋਣ ਕਮਿਸ਼ਨ ਵੱਲੋਂ ਰਾਜ ਸਭਾ ਦੀਆਂ 24 ਸੀਟਾਂ ’ਤੇ ਚੋਣਾਂ ਦਾ ਐਲਾਨ
– Canada ਦੀ ਇੱਕ ਸੂਬਾਈ ਵਿਧਾਨ ਸਭਾ ‘ਚ ‘1984 ਸਿੱਖ ਨਸਲਕੁਸ਼ੀ” ਨੂੰ ਮਾਨਤਾ ਦੇਣ ਲਈ ਮਤਾ ਪੇਸ਼
– Punjab Weather: ਪੰਜਾਬ ‘ਚ ਬਦਲਿਆ ਮੌਸਮ: ਕਈ ਜ਼ਿਲ੍ਹਿਆਂ ‘ਚ ਮੀਂਹ
– Punjab News: ਵਕੀਲ ਭਾਈਚਾਰਾ ਅਤੇ ਵੱਖ-ਵੱਖ ਹਿੰਦੂ ਸੰਗਠਨ ਅੱਜ ਹੜਤਾਲ ‘ਤੇ, ਪੜ੍ਹੋ ਵੇਰਵਾ
– Punjab: ਸਿੱਧੂ ਮੂਸੇਵਾਲਾ ਕਤਲ ਕੇਸ: ਅਦਾਲਤ ‘ਚ ਅੱਜ ਫੇਰ ਹੋਵੇਗੀ ਸੁਣਵਾਈ
– Punjab: ਸੰਦੀਪ ਪਾਠਕ ਦੀ ਪਟੀਸ਼ਨ ‘ਤੇ ਹਾਈ ਕੋਰਟ ‘ਚ ਸੁਣਵਾਈ ਅੱਜ
– Punjab: ਡਾ. ਬਲਬੀਰ ਸਿੰਘ ਨੇ ਵਿਦਿਆਰਥੀਆਂ ਦੀ ਸਹੂਲਤ ਲਈ ਦੋ ਨਵੀਆਂ ਬੱਸਾਂ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























