Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 31 ਮਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– National: TMC ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ‘ਤੇ ਹਮਲਾ ਮਾਮਲਾ: ਚਾਰ ਗ੍ਰਿਫ਼ਤਾਰ
– Himachal Pradesh: 500 ਮੀਟਰ ਡੂੰਘੀ ਖੱਡ ਵਿੱਚ ਡਿੱਗੀ ਗੱਡੀ: 8 ਲੋਕਾਂ ਦੀ ਮੌਤ
– Weather Alert: ਉੱਤਰੀ ਭਾਰਤ ਦੇ ਵੱਖ-ਵੱਖ ਸੂਬਿਆਂ ‘ਚ ਮੀਂਹ ਅਤੇ ਗੜੇਮਾਰੀ ਲਈ ਚੇਤਾਵਨੀ ਜਾਰੀ
– National: ਰਾਜਸਥਾਨ ‘ਚ ਰੇਤਲੇ ਤੂਫ਼ਾਨ ਦੀ ਚੇਤਾਵਨੀ ਜਾਰੀ
– IPL 2026 Final: ਮੈਚ ਸਿਰੇ ਨਾ ਚੜ੍ਹਨ ਦੀ ਹਾਲਤ ‘ਚ ਕਿਸ ਟੀਮ ਨੂੰ ਮਿਲੇਗੀ ਟਰਾਫੀ ?
– Bank Holidays: ਜੇ ਕੋਈ ਜ਼ਰੂਰੀ ਕੰਮ ਤਾਂ ਜਲਦੀ ਕਰ ਲਓ, ਜੂਨ ਮਹੀਨੇ 13 ਦਿਨ ਬੈਂਕ ਰਹਿਣਗੇ ਬੰਦ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















