Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 6 ਮਈ 2026 – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– Big News: ਮੋਹਾਲੀ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ
– Punjab ਕਾਂਗਰਸ ਵੱਲੋਂ 89 ਨਵੇਂ ਆਬਜ਼ਰਵਰ ਕੀਤੇ ਗਏ ਨਿਯੁਕਤ
– Punjab ਦੀ ਧੀ ਕੈਨੇਡਾ ਪੁਲਿਸ ਵਿੱਚ ਬਣੀ ‘ਪੀਸ ਅਫਸਰ
– Punjab Weather: ਪੰਜਾਬ ‘ਚ ਕਈ ਥਾਵਾਂ ‘ਤੇ ਅੱਜ ਵੀ ਮੀਂਹ ਦੀ ਚੇਤਾਵਨੀ: ਚੱਲਣਗੀਆਂ ਤੇਜ਼ ਹਵਾਵਾਂ
– Punjab CM ਭਗਵੰਤ ਮਾਨ ਅੱਜ ਸ੍ਰੀ ਅਨੰਦਪੁਰ ਸਾਹਿਬ ਤੋਂ ਕਰਨਗੇ ‘ਸ਼ੁਕਰਾਨਾ ਯਾਤਰਾ’ ਦਾ ਆਗਾਜ਼
– Entertainment: ਮਸ਼ਹੂਰ ਗੀਤਕਾਰ ਚੰਨ ਗੁਰਾਇਆ ਵਾਲਾ ਦਾ ਦੇਹਾਂਤ
– National: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀਅਤਨਾਮ ਦੇ ਰਾਸ਼ਟਰਪਤੀ ਦਾ ਕੀਤਾ ਰਸਮੀ ਸਵਾਗਤ
– Australia ਨੇ ਵਿਦਿਆਰਥੀਆਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਸਖ਼ਤੀ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























