Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 29 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– Punjab: ਜਗਪਾਲ ਸਿੰਘ ਅਬੁੱਲਖੁਰਾਣਾ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ (ਸੰਗਠਨ) ਨਿਯੁਕਤ
– Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪਿੰਡ ਹਾਂਸ ਕਲਾਂ ਵਿਖੇ ਕਰਨਗੇ ‘ਲੋਕ ਮਿਲਣੀ’
– Punjab: ਹੁਸ਼ਿਆਰਪੁਰ ’ਚ ਅੱਜ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਸਮਾਪਤੀ ਸਮਾਰੋਹ, CM ਭਗਵੰਤ ਮਾਨ ਕਰਨਗੇ ਸ਼ਿਰਕਤ
– Punjab ਸਰਕਾਰ ਵੱਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਅੱਜ ਤੋਂ ਹੋਣਗੇ ਸ਼ੁਰੂ
– Breaking: ਮੰਦਰ ਜਾ ਰਹੇ ਸ਼ਰਧਾਲੂਆਂ ਦੀ ਕਾਰ ਭਿਆਨਕ ਹਾਦਸੇ ਦਾ ਸ਼ਿਕਾਰ, 4 ਬੱਚਿਆਂ ਸਮੇਤ 13 ਦੀ ਮੌਤ
– PM Modi ਦੀ ‘ਮਨ ਕੀ ਬਾਤ’ ਦਾ 140ਵਾਂ ਐਪੀਸੋਡ ਅੱਜ
– Ind Vs NZ 2nd Test: ਭਾਰਤ ਦੀਆਂ ਵਧੀਆਂ ਮੁਸ਼ਕਿਲਾਂ, ਨਿਊਜ਼ੀਲੈਂਡ ਵੱਡੀ ਬੜ੍ਹਤ ਵੱਲ
– Ind Vs NZ 2nd Test: ਤੀਜੇ ਦਿਨ ਦੀ ਖੇਡ ਜਾਰੀ: ਨਿਊਜ਼ੀਲੈਂਡ ਮਜ਼ਬੂਤ ਸਥਿਤੀ ‘ਚ























