Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 11 ਨਵੰਬਰ 2025 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

– Dharmendra Death News Update: ਮੇਰੇ ਪਾਪਾ ਦੀ ਹਾਲਤ ਪੂਰੀ ਤਰ੍ਹਾਂ ਸਥਿਰ ਅਤੇ ਉਹ ਠੀਕ ਹੋ ਰਹੇ ਨੇ – ਈਸ਼ਾ ਦਿਓਲ
– Dharmendra Health: ਅਦਾਕਾਰ ਧਰਮਿੰਦਰ ਦੀ ਹਾਲਤ ਨਾਜ਼ੁਕ, ਰੱਖਿਆ ਗਿਆ ਵੈਂਟੀਲੇਟਰ ਸਪੋਰਟ ‘ਤੇ
– Big Breaking: ਨਹੀਂ ਰਹੇ ਬਾਲੀਵੁੱਡ ਦੇ ਦਿੱਗਜ ਅਦਾਕਾਰ ਧਰਮਿੰਦਰ, 89 ਸਾਲ ਦੀ ਉਮਰ ਵਿੱਚ ਲਏ ਆਖਰੀ ਸਾਹ
– Punjab: ਦਿੱਲੀ ਧਮਾਕੇ ਤੋਂ ਬਾਅਦ ਪੰਜਾਬ ਵਿੱਚ ਰੈੱਡ ਅਲਰਟ ਜਾਰੀ: ਪੁਲਿਸ ਨੇ ਰਾਤ ਭਰ ਚਲਾਈ ਚੈਕਿੰਗ ਮੁਹਿੰਮ
– Cold Wave Alert : ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸੀਤ ਲਹਿਰ ਲਈ ਯੈਲੋ ਅਲਰਟ ਜਾਰੀ ;ਤਾਪਮਾਨ ‘ਚ ਆਵੇਗੀ ਗਿਰਾਵਟ
– Bhullar News : ਸਸਪੈਂਡਡ DIG ਹਰਚਰਨ ਸਿੰਘ ਭੁੱਲਰ ਦੀ ਸੀਬੀਆਈ ਅਦਾਲਤ ‘ਚ ਪੇਸ਼ੀ ਅੱਜ
– PU Pakka Morcha: ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਨੇ ਲਾਇਆ ਪੱਕਾ ਮੋਰਚਾ
– Tarn Taran Byelection: ਤਰਨਤਾਰਨ ਜ਼ਿਮਨੀ ਚੋਣ: ਸ਼ੁਰੂ ਹੋਈ ਵੋਟਿੰਗ
– Delhi Blast: ਦਿੱਲੀ ਧਮਾਕੇ ਤੋਂ ਬਾਅਦ ਪੰਜਾਬ ਸਮੇਤ 11 ਸੂਬਿਆਂ ‘ਚ ਹਾਈ ਅਲਰਟ ਜਾਰੀ
– Bihar Election: ਬਿਹਾਰ ਚੋਣਾਂ ਦੇ ਦੂਜੇ ਪੜਾਅ ਦੀ ਵੋਟਿੰਗ ਸ਼ੁਰੂ, 1302 ਉਮੀਦਵਾਰ ਚੋਣ ਮੈਦਾਨ ‘ਚ
– By-Elections : 7 ਰਾਜਾਂ ਵਿੱਚ 8 ਵਿਧਾਨ ਸਭਾ ਸੀਟਾਂ ਲਈ ਵੋਟਿੰਗ ਜਾਰੀ ; ਨਤੀਜੇ 14 ਨਵੰਬਰ ਨੂੰ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























