Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 12 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ
– Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ
– Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ
– Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ
– Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ
– India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ
– U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?
– International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ























