Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 14 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ
– Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ
– Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ
– Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ
– Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ
– Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ
– National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24
– U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ






















