Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 19 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ
– Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ
– Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?
– National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ
– IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ
– IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?
– International: ਟਰੰਪ-ਜਿਨਪਿੰਗ ਅਤੇ ਪੁਤਿਨ ਵਿਚਾਲੇ ਅੱਜ ਹੋਵੇਗੀ ਮੁਲਾਕਾਤ























