Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 21 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਏਅਰਪੋਰਟ ਤੋਂ ਆਪਣੇ ਜੱਦੀ ਪਿੰਡ ਲਈ ਰਵਾਨਾ
– Breaking: ਦਾਦੀ ਦੇ ਸਸਕਾਰ ‘ਚ ਸ਼ਾਮਿਲ ਹੋਣ ਲਈ MP ਅੰਮ੍ਰਿਤਪਾਲ ਸਿੰਘ ਪਹੁੰਚੇ ਅੰਮ੍ਰਿਤਸਰ
– ਸੜਕ ’ਤੇ ਸਫ਼ਰ ਕਰਦੇ ਸਮੇਂ ਇਨ੍ਹਾਂ ਨਿਯਮਾਂ ਦਾ ਰੱਖੋ ਧਿਆਨ, ਹਾਦਸਿਆਂ ਤੋਂ ਹੋਵੇਗਾ ਬਚਾਅ
– National: ਦਿੱਲੀ ’ਚ ਅੱਜ 27 ਤੋਂ ਵੱਧ ਵਿਆਹ ਸਮਾਗਮ, ਟ੍ਰੈਫਿਕ ਪ੍ਰਭਾਵਿਤ ਹੋਣ ਦਾ ਖ਼ਦਸ਼ਾ
– National: ਮਾਂ ਦੀ ਅੰਤਿਮ ਵਿਦਾਈ ਮੌਕੇ ਭਾਵੁਕ ਹੋਏ ਯੋਗੀ ਆਦਿੱਤਿਆਨਾਥ, ਅੱਖਾਂ ’ਚੋਂ ਛਲਕੇ ਹੰਝੂ
– Ind Vs NZ 1st Test: ਭਾਰਤ ਨੇ ਲਈ ਲੀਡ: ਕਪਤਾਨ ਗਿੱਲ ਸੈਂਕੜੇ ਤੋਂ ਖੁੰਝੇ























