Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 21 ਨਵੰਬਰ 2025 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

– Punjab: “ਹਿੰਦ ਕੀ ਚਾਦਰ” ਫਿਲਮ ਅੱਜ ਰਿਲੀਜ਼ ਨਹੀਂ ਹੋਵੇਗੀ: ਸ਼੍ਰੋਮਣੀ ਕਮੇਟੀ ਨੇ ਜਤਾਇਆ ਸੀ ਇਤਰਾਜ਼
– Universities Of Punjab: ਪੰਜਾਬ ਦੀਆਂ ਤਿੰਨੋਂ ਯੂਨੀਵਰਸਿਟੀਆਂ ਵਿੱਚ ਲਾਗੂ ਕੀਤਾ ਜਾਵੇਗਾ ਇੱਕ ਸਾਂਝਾ ਕੈਲੰਡਰ
– Punjab Weather: ਪੰਜਾਬ ਨੂੰ ਲੈ ਕੇ ਮੌਸਮ ਵਿਭਾਗ ਨੇ ਕੀਤੀ ਇਹ ਭਵਿੱਖਬਾਣੀ, ਪੜ੍ਹੋ ਵੇਰਵਾ
– Crime: ਲੁਧਿਆਣਾ ਵਿੱਚ 20 ਦਿਨਾਂ ਵਿੱਚ ਦੋ ਅੱਤਵਾਦੀ ਹਮਲੇ ਦੀਆਂ ਕੋਸ਼ਿਸ਼ਾਂ ਨਾਕਾਮ
– PUNJAB : MP ਅੰਮ੍ਰਿਤਪਾਲ ਸਿੰਘ ਦੀ ਪੈਰੋਲ ਪਟੀਸ਼ਨ ‘ਤੇ ਸੁਣਵਾਈ ਅੱਜ
– Miss Universe: ਮਿਸ ਯੂਨੀਵਰਸ 2025 ਦਾ ਫਾਈਨਲ ਸ਼ੁਰੂ: ਰਾਜਸਥਾਨ ਦੀ ਮਨਿਕਾ ਵਿਸ਼ਵਕਰਮਾ ਟੌਪ 30 ਵਿੱਚ
– International: ਬ੍ਰਾਜ਼ੀਲ ਵਿੱਚ COP30 ਜਲਵਾਯੂ ਸੰਮੇਲਨ ਸਥਾਨ ‘ਤੇ ਲੱਗੀ ਅੱਗ: 13 ਜ਼ਖਮੀ
– India Vs South Africa : ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਦੂਜਾ ਟੈਸਟ ਕੱਲ੍ਹ ਤੋਂ ਗੁਹਾਟੀ ‘ਚ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























