Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 22 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– Punjab: ਪਟਿਆਲਾ-ਬਾਘਾਪੁਰਾਣਾ-ਧਰਮਕੋਟ ਮਿਉਂਸਿਪਲ ਚੋਣਾਂ: 257 ਉਮੀਦਵਾਰ ਮੈਦਾਨ ‘ਚ
– Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ
– Punjab: ਅੱਜ ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ
– Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਬਾਅਦ ਜਲੰਧਰ ’ਚ ਸੁਰਜੀਤ ਹਾਕੀ ਟੂਰਨਾਮੈਂਟ ਅੱਜ ਤੋਂ
– Ind Vs NZ 1st Test: ਚੌਥੇ ਦਿਨ ਦੀ ਖੇਡ ਖਤਮ, ਨਿਊਜ਼ੀਲੈਂਡ ਤੋਂ ਭਾਰਤ ਅਜੇ ਵੀ 233 ਦੌੜਾਂ ਅੱਗੇ
– Rising Stars Asia Cup: ਅੱਜ ਹੋਵੇਗਾ ਭਾਰਤ-ਪਾਕਿਸਤਾਨ ਵਿਚਾਲੇ ਮਹਾਮੁਕਾਬਲਾ























