Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 24 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– Big News: ਭਾਜਪਾ ਤੇ ਅਕਾਲੀ ਦਲ ਅੱਜ ਕਰਨਗੇ ਸਾਂਝੀ ਪ੍ਰੈੱਸ ਕਾਨਫਰੰਸ: ਗੱਠਜੋੜ ਦਾ ਹੋ ਸਕਦਾ ਹੈ ਐਲਾਨ
– Punjab: ਪੰਜਾਬ ਕਾਂਗਰਸ ਦੀ ਅੱਜ ਅਹਿਮ ਮੀਟਿੰਗ
– Punjab: ਪਹਿਲੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਨਾਡਾ ਸਾਹਿਬ ਵਿਖੇ ਨਤਮਸਤਕ ਹੋਣਗੇ ਮੁੱਖ ਮੰਤਰੀ ਭਗਵੰਤ ਮਾਨ
– National: ਸਵੇਰੇ-ਸਵੇਰੇ ਬਿਹਾਰ ਅਤੇ ਬੰਗਾਲ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ
– National: ਆਗਰਾ-ਲਖਨਊ ਐਕਸਪ੍ਰੈੱਸਵੇਅ ‘ਤੇ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਵਿਦਿਆਰਥੀਆਂ ਦੀ ਮੌਤ
– National: ਗੋਧਰਾ ਰੇਲ ਕਾਂਡ ਦੇ ਦੋਸ਼ੀ ਦੀ ਉਮਰ ਕੈਦ ਦੀ ਸਜ਼ਾ ਮੁਅੱਤਲ, ਸੁਪਰੀਮ ਕੋਰਟ ਨੇ ਦਿੱਤੀ ਰਾਹਤ
– National: ਦਿੱਲੀ ਦੀ ਹਵਾ ਮੁੜ ਹੋਈ ਪ੍ਰਦੂਸ਼ਿਤ, ਕਈ ਇਲਾਕਿਆਂ ਦਾ AQI 300 ਤੋਂ ਪਾਰ
– National: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਅੱਜ ਕਰਨਗੇ ਕਟਕ ਦੇ ਪ੍ਰਸਿੱਧ ‘ਬਾਲੀ ਯਾਤਰਾ’ ਮੇਲੇ ਦਾ ਉਦਘਾਟਨ























