Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 24 ਨਵੰਬਰ 2025 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

– Punjab: ਮਾਣਹਾਨੀ ਮਾਮਲੇ ‘ਚ ਕੰਗਨਾ ਰਣੌਤ ਦੀ ਅੱਜ ਬਠਿੰਡਾ ਦੀ ਅਦਾਲਤ ‘ਚ ਪੇਸ਼ੀ
– Weather Update : ਪੰਜਾਬ ‘ਚ ਠੰਢ ਫੜੇਗੀ ਜ਼ੋਰ ; ਕੁਝ ਥਾਵਾਂ ‘ਤੇ ਧੁੰਦ ਪੈਣੀ ਸ਼ੁਰੂ
– Australia: ਪਾਰਲੀਮੈਂਟ ਹਾਊਸ ਕੈਨਬਰਾ ਵਿੱਚ ਹੋਵੇਗਾ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ
– CJI Surya Kant: ਜਸਟਿਸ ਸੂਰਿਆ ਕਾਂਤ ਨੇ ਭਾਰਤ ਦੇ 53ਵੇਂ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ
– National: ਅਮਰੀਕੀ ਵੀਜ਼ਾ ਨਾ ਮਿਲਣ ਤੋਂ ਬਾਅਦ ਮਹਿਲਾ ਡਾਕਟਰ ਨੇ ਕੀਤੀ ਖੁਦਕੁਸ਼ੀ
– Al Flah University ਦੇ ਡਾਕਟਰਾਂ ਦੇ ਲਾਕਰਾਂ ਦੀ ਕੀਤੀ ਜਾਵੇਗੀ ਜਾਂਚ
– Bangladesh ਨੇ ਫਿਰ ਸ਼ੇਖ ਹਸੀਨਾ ਦੀ ਹਵਾਲਗੀ ਦੀ ਕੀਤੀ ਮੰਗ: ਇੱਕ ਸਾਲ ਵਿੱਚ ਤੀਜਾ ਪੱਤਰ ਲਿਖਿਆ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























