Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 25 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– Punjab: 26 ਨਵੰਬਰ ਨੂੰ ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਤਿੰਨਾਂ ਵੱਡੀਆਂ ਪਾਰਟੀਆਂ ਕਰਨਗੀਆਂ ਸ਼ਕਤੀ ਪ੍ਰਦਰਸ਼ਨ
– Punjab: ਅਕਾਲੀ ਦਲ ਅਤੇ ‘ਆਪ’ ਨੂੰ ਸਿਆਸੀ ਝਟਕਾ: ਕਈ ਪ੍ਰਮੁੱਖ ਆਗੂ ਕਾਂਗਰਸ ‘ਚ ਸ਼ਾਮਿਲ
– Punjab: ਕੇਜਰੀਵਾਲ ਅੱਜ ਪਹੁੰਚਣਗੇ ਲੁਧਿਆਣਾ, ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ
– Pakistan: ਸ੍ਰੀ ਨਨਕਾਣਾ ਸਾਹਿਬ ਵਿਖੇ 557ਵਾਂ ਪ੍ਰਕਾਸ਼ ਗੁਰਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ
– Haryana ਕਾਂਗਰਸ ਵਿਧਾਇਕ ਦਲ ਦੀ ਅਹਿਮ ਮੀਟਿੰਗ ਅੱਜ, ਸੂਬਾ ਇੰਚਾਰਜ ਤੇ ਪ੍ਰਧਾਨ ਹੋਣਗੇ ਸ਼ਾਮਲ
– Miss Universe 2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਬਣੀ ਮਿਸ ਯੂਨੀਵਰਸ-2026























