Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 3 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– Punjab ਦੇ ਸਾਬਕਾ ਉਦਯੋਗ ਮੰਤਰੀ ਦੇ ਘਰ ‘ਤੇ ਦੂਜੇ ਦਿਨ ਵੀ ਈਡੀ ਦੀ ਰੇਡ ਜਾਰੀ
– Punjab: ਮਾਨਸਾ ਪੁਲਿਸ ਲਾਠੀਚਾਰਜ ਮਾਮਲੇ ਦੀ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਅੱਜ ਸੁਣਵਾਈ
– National: ਦਿੱਲੀ-NCR ’ਚ ਪ੍ਰਦੂਸ਼ਣ ਨੇ ਵਧਾਈ ਚਿੰਤਾ, AQI 324 ਹੋਣ ’ਤੇ GRAP-2 ਲਾਗੂ
– Entertainment: ਹੁਣ ਇਸ ਬਾਲੀਵੁੱਡ ਅਦਾਕਾਰ ਨੂੰ ਆਈ ਧਮਕੀ ਭਰੀ ਕਾਲ, ਮੰਗੀ 5 ਕਰੋੜ ਰੁਪਏ ਦੀ ਫਿਰੌਤੀ
– Haryana: ਪੰਚਕੂਲਾ ਵਿੱਚ 3.98 ਕਰੋੜ ਦੀ ਠੱਗੀ ਦਾ ਪਰਦਾਫਾਸ਼, MBA ਪਾਸ ਮੁਲਜ਼ਮ ਗ੍ਰਿਫ਼ਤਾਰ
– Cricket: ਇੱਕ ਵਾਰ ਫੇਰ ਮੈਦਾਨ ‘ਤੇ ਦਿਖੇਗੀ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਦੀ ਜੋੜੀ
– Cricket: ਆਸਟ੍ਰੇਲੀਆ ਦੇ ਸਟਾਰ ਆਲਰਾਊਂਡਰ ਗਲੇਨ ਮੈਕਸਵੈੱਲ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ






















