Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 6 ਨਵੰਬਰ 2025 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

– Big Breaking: ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
– Punjab: MP ਅੰਮ੍ਰਿਤਪਾਲ ਸਿੰਘ ਨੇ NSA ਵਿਰੁੱਧ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ
– Punjab: ਪੀਯੂ ਸੈਨੇਟ ਮਾਮਲਾ: ਆਪ ਪੰਜਾਬ ਦਾ ਵਫਦ ਗਵਰਨਰ ਨਾਲ ਕਰੇਗਾ ਮੁਲਾਕਾਤ
– Crime News: 20 ਲੱਖ ਰੁਪਏ ਵਾਪਿਸ ਮੰਗਣ ‘ਤੇ ਮਾਂ, ਪੁੱਤਰ ਅਤੇ ਧੀ ਦਾ ਕਤਲ: ਪੜ੍ਹੋ ਵੇਰਵਾ
– Punjab: ਲੁਧਿਆਣਾ ਸਾਈਬਰ ਕ੍ਰਾਈਮ ‘ਚ ਜਗਮਨ ਸਮਰਾ ਤੇ ਉਸ ਦੇ ਪੁੱਤ ਖ਼ਿਲਾਫ਼ FIR ਦਰਜ, ਦੋਵਾਂ ਖਿਲਾਫ LOC ਜਾਰੀ
– Punjab Weather: ਪੰਜਾਬ ਵਿੱਚ ਮੀਂਹ ਤੋਂ ਬਾਅਦ ਪ੍ਰਦੂਸ਼ਣ ਵਿੱਚ ਆਈ ਕਮੀ, ਠੰਡ ‘ਚ ਹੋਇਆ ਵਾਧਾ
– Punjab: ਸਾਬਕਾ ਡੀਆਈਜੀ ਭੁੱਲਰ ਅਤੇ ਵਿਚੋਲੇ ਦੀ ਪੇਸ਼ੀ ਅੱਜ: ਵਿਜੀਲੈਂਸ ਵੀ ਪ੍ਰੋਡਕਸ਼ਨ ਵਾਰੰਟ ‘ਤੇ ਲੈਣ ਦੀ ਤਿਆਰੀ ‘ਚ
– Bikram Majithia : ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਅੱਜ
– Cricket News : ਵਿਸ਼ਵ ਚੈਂਪੀਅਨ ਭਾਰਤੀ ਮਹਿਲਾ ਟੀਮ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
– IND Vs AUS: ਭਾਰਤ ਅਤੇ ਆਸਟ੍ਰੇਲੀਆ ਵਿਚਕਾਰ T-20 ਸੀਰੀਜ਼ ਦਾ ਚੌਥਾ ਮੈਚ ਅੱਜ: ਸੀਰੀਜ਼ 1-1 ਨਾਲ ਬਰਾਬਰੀ ‘ਤੇ
– Bihar: ਪਹਿਲੇ ਪੜਾਅ ਲਈ 18 ਜ਼ਿਲ੍ਹਿਆਂ ਦੇ 121 ਵਿਧਾਨ ਸਭਾ ਹਲਕਿਆਂ ਵਿੱਚ ਵੋਟਿੰਗ ਹੋਈ ਸ਼ੁਰੂ
– International News: ਮੈਕਸੀਕਨ ਰਾਸ਼ਟਰਪਤੀ ਨੂੰ ਜ਼ਬਰਦਸਤੀ KISS ਕਰਨ ਦੀ ਕੋਸ਼ਿਸ਼
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























