Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 7 ਅਕਤੂਬਰ 2025 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

– Weather Update : ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ
– Punjab Weather: ਬਾਰਿਸ਼ ਕਾਰਨ ਸੂਬੇ ਦਾ ਘਟਿਆ ਤਾਪਮਾਨ
– Bus Accident: ਪੰਜਾਬ ਰੋਡਵੇਜ਼ ਦੀ ਸਵਾਰੀਆਂ ਨਾਲ ਭਰੀ ਬੱਸ ਪਲਟੀ
– Accident News: ਬੱਸ ਦੀ ਛੱਤ ‘ਤੇ ਬੈਠੇ ਤਿੰਨ ਯਾਤਰੀਆਂ ਦੀ ਮੌਤ, ਪੜ੍ਹੋ ਕੀ ਹੈ ਮਾਮਲਾ
– Political news: ਅਰਵਿੰਦ ਕੇਜਰੀਵਾਲ ਨੂੰ ਸਰਕਾਰੀ ਬੰਗਲਾ ਅਲਾਟ
– Police Encounter: ਪੁਲਿਸ ਮੁਕਾਬਲੇ ‘ਚ 1 ਲੱਖ ਰੁਪਏ ਦਾ ਇਨਾਮੀ ਬਦਮਾਸ਼ ਢੇਰ
– Vijay Deverakonda ਦੀ ਕਾਰ ਹਾਦਸੇ ਦਾ ਸ਼ਿਕਾਰ ਹੋਈ: ਹਾਦਸੇ ‘ਚ ਵਾਲ-ਵਾਲ ਬਚੇ ਅਦਾਕਾਰ
– World Cup : ਮਹਿਲਾ ਵਿਸ਼ਵ ਕੱਪ ‘ਚ ਅੱਜ ਦਾ ਮੁਕਾਬਲਾ ਇੰਗਲੈਂਡ ਅਤੇ ਬੰਗਲਾਦੇਸ਼ ਵਿਚਾਲੇ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























