Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 22 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ
– Punjab: ਲੁਧਿਆਣਾ ਦੇ ਮਸ਼ਹੂਰ ਚੋਲੇ-ਕੁਲਚੇ ਵਾਲੇ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ
– Punjab: ਢਾਬੇ ’ਤੇ ਗੋਲੀ ਲੱਗਣ ਨਾਲ 22 ਸਾਲਾ ਨੌਜਵਾਨ ਦੀ ਮੌਤ
– Punjab: ਮਕੈਨੀਕਲ ਇੰਜੀਨੀਅਰ ਦੀ ਮੌਤ ਦਾ ਮਾਮਲਾ: ਭੈਣ ਨੇ ਭਾਈ ਦੀ ਪ੍ਰੇਮਿਕਾ ’ਤੇ ਲਾਏ ਗੰਭੀਰ ਇਲਜ਼ਾਮ
– Punjab Weather: ਸੂਬੇ ‘ਚ ਆਉਣ ਵਾਲੇ ਦਿਨਾਂ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ
– Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਸ਼ੁਰੂ
– Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਪਰਵਿੰਦਰ ਝੋਟਾ ਨੂੰ ਵੀ ਦਿੱਤੀ ਜਾਵੇਗੀ ਸ਼ਰਧਾਂਜਲੀ
– National: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ
– National: ਕਾਕਰੋਚ ਜਨਤਾ ਪਾਰਟੀ ਦੇ ਦੋ ਆਗੂਆਂ ਨੂੰ 7 ਦਿਨਾਂ ਬਾਅਦ ਜ਼ਮਾਨਤ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























