Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 13 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– Big News: ਪਰਮਿੰਦਰ ਝੋਟਾ ਦਾ ਕਤਲ
– Punjab: CM ਮਾਨ ਵੱਲੋਂ ASI ਇਕਬਾਲ ਸਿੰਘ ਦੇ ਪਰਿਵਾਰ ਨੂੰ 2 ਕਰੋੜ ਦੇਣ ਦਾ ਐਲਾਨ
– Punjab: ਅੱਜ ਪੰਜਾਬ ਸਰਕਾਰ ਨਾਲ ਹੋਵੇਗੀ ਕਿਸਾਨਾਂ ਦੀ ਅਹਿਮ ਮੀਟਿੰਗ
– CJP Protest: ਸੌਰਵ ਦਾਸ ਅਤੇ ਆਸ਼ੂਤੋਸ਼ ਰੰਕਾ ਨੂੰ ਦਿੱਲੀ ਪੁਲਿਸ ਨੇ ਹਿਰਾਸਤ ‘ਚ ਲਿਆ
– National: ਦੁਨੀਆ ਭਾਰਤ ’ਤੇ ਕਰਦੀ ਹੈ ਭਰੋਸਾ, ਅਸੀਂ ਕਦੇ ਸਿਹਰਾ ਜਾਂ ਰਾਇਲਟੀ ਨਹੀਂ ਮੰਗੀ: PM ਮੋਦੀ
– National: ਦਿੱਲੀ ਦੇ ਜੰਤਰ-ਮੰਤਰ ’ਤੇ ਹੁਣ ਨਹੀਂ ਹੋ ਸਕਣਗੇ ਧਰਨੇ-ਪ੍ਰਦਰਸ਼ਨ, ਕੇਂਦਰ ਨੇ ਸੂਚੀ ’ਚੋਂ ਹਟਾਇਆ ਨਾਂਅ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























