Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 18 ਅਕਤੂਬਰ 2025 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

– MLA Son Firing video: ਵਿਧਾਇਕ ਦੇ ਪੁੱਤ ਨੇ ਹਵਾਈ ਫਾਇਰ ਕਰ ਮਨਾਈ ਵਿਆਹ ਦੀ ਖੁਸ਼ੀ: ਪੁਲਿਸ ਨੇ ਜਾਂਚ ਕੀਤੀ ਸ਼ੁਰੂ
– Big Breaking: ਪੰਜਾਬ ‘ਚ ਸਵਾਰੀਆਂ ਨਾਲ ਭਰੀ ਜਾ ਟ੍ਰੇਨ ਨੂੰ ਲੱਗੀ ਅੱਗ
– Punjab ਦੇ DIG ਨੇ ਪੰਜ ਥਾਵਾਂ ‘ਤੇ ਲੁਕਾਇਆ ਸੀ ਨਕਦੀ ਅਤੇ ਸੋਨਾ
– Dhanteras 2025: ਧਨਤੇਰਸ ਅੱਜ: ਪੜ੍ਹੋ ਕਿਉਂ ਮਨਾਇਆ ਜਾਂਦਾ ਹੈ ਇਹ ਤਿਉਹਾਰ
– SA vs SL : ਮਹਿਲਾ ਵਿਸ਼ਵ ਕੱਪ ‘ਚ ਦੱਖਣੀ ਅਫਰੀਕਾ ਦੀ ਲਗਾਤਾਰ ਚੌਥੀ ਜਿੱਤ ; ਸ਼੍ਰੀਲੰਕਾ ਨੂੰ 10 ਵਿਕਟਾਂ ਨਾਲ ਹਰਾਇਆ
– NZ vs PAK : ਮਹਿਲਾ ਵਨਡੇ ਵਿਸ਼ਵ ਕੱਪ ਵਿੱਚ ਅੱਜ ਨਿਊਜ਼ੀਲੈਂਡ ਤੇ ਪਾਕਿਸਤਾਨ ਹੋਣਗੇ ਆਹਮੋ-ਸਾਹਮਣੇ
– National News: ਭਗੌੜੇ ਹੀਰਾ ਵਪਾਰੀ ਮੇਹੁਲ ਚੋਕਸੀ ਦੀ ਭਾਰਤ ਹਵਾਲਗੀ ਨੂੰ ਮਨਜ਼ੂਰੀ
– International News: ਪਾਕਿਸਤਾਨੀ ਹਵਾਈ ਹਮਲੇ ਵਿੱਚ ਅੱਠ ਲੋਕਾਂ ਸਮੇਤ 3 ਅਫਗਾਨ ਕ੍ਰਿਕਟਰਾਂ ਦੀ ਮੌਤ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























