Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 20 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– Big News: ਪਰਵਿੰਦਰ ਝੋਟਾ ਕਤਲ ਮਾਮਲਾ: ਪੰਜਾਬ ਸਰਕਾਰ ਨੇ ਮਾਮਲੇ ਦੀ ਜਾਂਚ CBI ਨੂੰ ਸੌਂਪੀ
– Big News: ਮਾਨਸਾ ’ਚ ਵੱਡੀ ਵਾਰਦਾਤ: ਡੀਸੀ ਦੇ ਗੰਨਮੈਨ ਨੇ ਪਰਿਵਾਰ ’ਤੇ ਚਲਾਈਆਂ ਗੋਲੀਆਂ, ਖੁਦ ਵੀ ਕੀਤੀ ਖ਼ੁਦਕੁਸ਼ੀ
– Punjab: ਵਿਜੀਲੈਂਸ ਦੀ ਵੱਡੀ ਕਾਰਵਾਈ, SHO ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਗ੍ਰਿਫ਼ਤਾਰ
– Punjab Weather: ਪਹਾੜਾਂ ਤੋਂ ਆ ਰਹੀਆਂ ਹਵਾਵਾਂ ਕਾਰਨ ਸੂਬੇ ਦੇ ਤਾਪਮਾਨ ’ਚ ਗਿਰਾਵਟ
– Sports: ਪੈਰਾ ਏਸ਼ੀਅਨ ਖੇਡਾਂ ’ਚ ਦੀਪਤੀ ਜੀਵਨਜੀ ਨੇ ਜਿੱਤਿਆ ਸੋਨ ਤਮਗਾ, ਬਣਾਇਆ ਨਵਾਂ ਰਿਕਾਰਡ
– National: ਰੇਲ ਗੱਡੀ ’ਚ ਉੱਚੀ ਆਵਾਜ਼ ’ਚ ਫੋਨ ਚਲਾਉਣ ਵਾਲੇ ਸਾਵਧਾਨ ! ਹੋ ਸਕਦੀ ਹੈ ਕਾਰਵਾਈ
– National: ਭਾਰਤ-ਨਿਊਜ਼ੀਲੈਂਡ ਮੁਕਤ ਵਪਾਰ ਸਮਝੌਤਾ ਅੱਜ ਤੋਂ ਲਾਗੂ
– National: ਦੇਸ਼ ਭਰ ’ਚ ਦਸਹਿਰੇ ਦੀ ਧੂਮ, ਰਾਸ਼ਟਰਪਤੀ ਮੁਰਮੂ ਤੇ PM ਮੋਦੀ ਨੇ ਦਿੱਤੀਆਂ ਵਧਾਈਆਂ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























