Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 22 ਅਕਤੂਬਰ 2025 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

– Punjab: ਤਰਨਤਾਰਨ ਜ਼ਿਮਨੀ ਚੋਣ ਲਈ ਨਾਮਜ਼ਦਗੀ ਪ੍ਰਕਿਰਿਆ ਸਮਾਪਤ: 19 ਲੋਕਾਂ ਨੇ ਕਾਗਜ਼ ਕੀਤੇ ਦਾਖਲ
– Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ
– Punjab ਦੇ DIG ‘ਤੇ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਸੰਭਵ: IT ਰਿਟਰਨਾਂ ਵਿੱਚ 18 ਕਰੋੜ ਰੁਪਏ ਦਾ ਦਾਅਵਾ
– Delhi Pollution: ਦੀਵਾਲੀ ਤੋਂ ਬਾਅਦ ਦਿੱਲੀ ‘ਚ ਪ੍ਰਦੂਸ਼ਣ 5 ਸਾਲਾਂ ਵਿੱਚ ਸਭ ਤੋਂ ਵੱਧ: AQI 400 ਨੂੰ ਪਾਰ
– PUNJAB : ਗੁਰਭਜਨ ਗਿੱਲ ਦਾ ਗੀਤ ਸੰਗ੍ਹਹਿ “ਫੁੱਲਾਂ ਦੀ ਝਾਂਜਰ” ਡਾ. ਸ ਪ ਸਿੰਘ ਤੇ ਸੁੱਖੀ ਬਾਠ ਵੱਲੋਂ ਲੋਕ ਅਰਪਣ
– Chandigarh ਵਿੱਚ ਅੱਜ ਛੁੱਟੀ: ਸਕੂਲ ਅਤੇ ਦਫ਼ਤਰ ਰਹਿਣਗੇ ਬੰਦ
– World Cup : ਪਾਕਿਸਤਾਨ ਮਹਿਲਾ ਵਨਡੇ ਵਿਸ਼ਵ ਕੱਪ ਤੋਂ ਬਾਹਰ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























