Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 23 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– Wishav Warta Exclusive: ਦਲਜੀਤ ਦੋਸਾਂਝ ਦੇ ਕੰਸਰਟ ਨੂੰ ਸੁਰੱਖਿਆ ਦੇਣ ਤੋਂ ਭੱਜੀ ਦਿੱਲੀ ਪੁਲਿਸ !
– Breaking: MLA ਸੁਖਪਾਲ ਸਿੰਘ ਖਹਿਰਾ ਵਿਧਾਨ ਸਭਾ ਦੀ ਬਾਕੀ ਕਾਰਵਾਈ ’ਚੋਂ ਮੁਅੱਤਲ
– Punjab ਵਿਧਾਨ ਸਭਾ ਦੇ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ
– Chandigarh ‘ਚ ਨਾਬਾਲਗ ਵਿਦਿਆਰਥੀ ਦਾ ਗੋਲੀਆਂ ਮਾਰ ਕੇ ਕਤਲ
– Pakistan ‘ਚ ਇੱਕ ਨਾਬਾਲਿਗ ਸਿੱਖ ਕੁੜੀ ਨੇ ਕਬੂਲ ਕੀਤਾ ਇਸਲਾਮ !
– Punjab: ਅਕਾਲੀ ਆਗੂ ਸਿਕੰਦਰ ਮਲੂਕਾ ਅੱਜ ਮਹਿਲਾ ਕਮਿਸ਼ਨ ਅੱਗੇ ਹੋਣਗੇ ਪੇਸ਼ !
– Para Asian Games: ਭਾਰਤ ਨੇ ਖੇਡਾਂ ਦੇ ਪੰਜਵੇਂ ਦਿਨ ਛੇ ਸੋਨ ਤਗਮੇ ਜਿੱਤੇ
– Cricket: ਸ੍ਰੀਲੰਕਾ ਨੇ 429 ਦੌੜਾਂ ਦਾ ਟੀਚਾ ਹਾਸਲ ਕਰਕੇ ਰਚਿਆ ਇਤਿਹਾਸ, ਵਨਡੇ ਕ੍ਰਿਕਟ ਦਾ ਦੂਜਾ ਸਭ ਤੋਂ ਵੱਡਾ ਰਨਚੇਜ਼
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























