Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 25 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– Punjab: ਜਥੇਦਾਰ ਗੜਗੱਜ ਵੱਲੋਂ ਨਾਰਵੇ ਦੇ ਮਾਤਾ ਗੁਜਰੀ ਜੀ ਪੰਜਾਬੀ ਸਕੂਲ ਦਾ ਦੌਰਾ
– Punjab Weather: ਹਿਮਾਚਲ ‘ਚ ਤਾਜ਼ਾ ਬਰਫ਼ਬਾਰੀ ਅਤੇ ਸੂਬੇ ‘ਚ ਮੀਂਹ ਤੋਂ ਬਾਅਦ ਪੰਜਾਬ ‘ਚ ਵਧੀ ਠੰਢ
– Punjab: ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਦੱਖਣੀ ਕੋਰੀਆ ਦੀ ਟੀਮ ਪਹੁੰਚੀ ਪੰਜਾਬ
– National: ਤਿਉਹਾਰਾਂ ਦੇ ਸੀਜ਼ਨ ਦੌਰਾਨ ਚੈੱਕ ਕਰੋ LPG ਸਿਲੰਡਰ ਦੇ ਤਾਜ਼ਾ ਰੇਟ !
– National: E20 ਪੈਟਰੋਲ ਲਈ ਨਵੀਂ ਇਥੇਨੌਲ ਨੀਤੀ ਦਾ ਅਸਰ ਜੇਬ ’ਤੇ ਪੈਣ ਦਾ ਖ਼ਦਸ਼ਾ !
– PM Modi ਅੱਜ ਯੂਪੀ ਅਤੇ ਓਡੀਸ਼ਾ ਦੇ ਦੌਰੇ ’ਤੇ, ਵਾਰਾਣਸੀ ’ਚ ਹਵਾਈ ਫੌਜ ਦਾ ਏਅਰ ਸ਼ੋਅ ਦੇਖਣਗੇ
– National: ਉਮਰ ਅਬਦੁੱਲਾ ਨੇ ਕਸ਼ਮੀਰ ਮੈਰਾਥਨ ਨੂੰ ਦਿਖਾਈ ਹਰੀ ਝੰਡੀ, 12 ਦੇਸ਼ਾਂ ਦੇ ਦੌੜਾਕਾਂ ਨੇ ਲਿਆ ਹਿੱਸਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























