Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 25 ਅਕਤੂਬਰ 2025 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

– Big Breaking: ਪੰਜਾਬ ਦੀਆਂ 11 ਦਵਾਈਆਂ ਦੇ ਨਮੂਨੇ ਫੇਲ੍ਹ: ਖੰਘ ਦੇ 3 ਸਿਰਪ ਵੀ ਸ਼ਾਮਿਲ
– TarnTaran Update: ਤਰਨਤਾਰਨ ਜ਼ਿਮਨੀ ਚੋਣ: ਇਨ੍ਹਾਂ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਲਏ ਵਾਪਸ
– Punjab: ਵੱਡਾ ਹਾਦਸਾ ਟਲਿਆ: ਬੱਚਿਆਂ ਨਾਲ ਭਰੀ ਬੱਸ ਹਾਈ-ਟੈਂਸ਼ਨ ਤਾਰਾਂ ਨਾਲ ਟਕਰਾਈ, 55 ਬੱਚੇ ਵਾਲ-ਵਾਲ ਬਚੇ
– Punjab: ਸਾਬਕਾ ਡੀਜੀਪੀ ਮੁਸਤਫਾ ਦੇ ਪੁੱਤਰ ਲਈ ਦੁਆ-ਏ-ਮਗਫਿਰਤ ਅੱਜ: ਪਰਿਵਾਰ ਜਾਵੇਗਾ ਮਲੇਰਕੋਟਲਾ
– Punjab Weather: ਪੰਜਾਬ ਵਿੱਚ ਠੰਡ ਨੂੰ ਲੈ ਕੇ ਮੌਸਮ ਵਿਭਾਗ ਨੇ ਕੀਤੀ ਨਵੀਂ ਭਵਿੱਖਬਾਣੀ, ਪੜ੍ਹੋ ਵੇਰਵਾ
– Crime News: ਪ੍ਰੇਮੀ ਨੇ ਪ੍ਰੇਮਿਕਾ ਦੇ ਪੁੱਤਰ ਨੂੰ ਅਗਵਾ ਕਰਕੇ ਕੀਤਾ ਕਤਲ
– India Vs Australia : ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਵਨਡੇ ਸੀਰੀਜ਼ ਦਾ ਆਖਰੀ ਮੈਚ ਅੱਜ
– Ind Vs Aus: ਭਾਰਤ ‘ਤੇ ਆਸਟ੍ਰੇਲੀਆ ਖਿਲਾਫ ਪਹਿਲੀ ਵਾਰ ਕਲੀਨ ਸਵੀਪ ਦਾ ਖ਼ਤਰਾ
– AUS Vs SA : ਮਹਿਲਾ ਵਨਡੇ ਵਿਸ਼ਵ ਕੱਪ ਵਿੱਚ ਅੱਜ ਆਸਟ੍ਰੇਲੀਆ ਅਤੇ ਦੱਖਣੀ ਅਫਰੀਕਾ ਹੋਣਗੇ ਆਹਮੋ-ਸਾਹਮਣੇ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























