Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 4 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– Punjab ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਮਰਹੂਮ ਸਾਬਕਾ PM ਡਾ. ਮਨਮੋਹਨ ਸਿੰਘ ਦੀ ਪਤਨੀ ਨਾਲ ਕੀਤੀ ਮੁਲਾਕਾਤ
– Punjab Weather: ਸੂਬੇ ‘ਚੋਂ ਮਾਨਸੂਨ ਦੀ ਹੋਈ ਵਿਦਾਈ
– National: ਮੁੰਬਈ ’ਚ CJP ਪ੍ਰਦਰਸ਼ਨ ‘ਤੇ ਪੁਲਿਸ ਦੀ ਵੱਡੀ ਕਾਰਵਾਈ: ਪ੍ਰਬੰਧਕਾਂ ਸਮੇਤ 500 ਖ਼ਿਲਾਫ਼ ਕੇਸ ਦਰਜ
– National: CEC ਗਿਆਨੇਸ਼ ਕੁਮਾਰ ਨਾਲ ਜੁੜੇ 2006 ਦੇ ਮਾਮਲੇ ਦੀ ਵਿਜੀਲੈਂਸ ਜਾਂਚ ਦੇ ਹੁਕਮ
– PM Kisan ਨਿਧੀ ਯੋਜਨਾ: 24ਵੀਂ ਕਿਸ਼ਤ ਤੋਂ ਪਹਿਲਾਂ ਕਿਸਾਨਾਂ ਲਈ ਪੋਰਟਲ ’ਤੇ ਅਹਿਮ ਸਹੂਲਤਾਂ ਉਪਲਬਧ
– National: RBI ਗਵਰਨਰ ਦੀ ਚੇਤਾਵਨੀ: ਭਵਿੱਖ ’ਚ ਵਧ ਸਕਦੈ ਵਿੱਤੀ ਸੰਕਟ ਦਾ ਖ਼ਤਰਾ
– National: ਮਹਿਲਾ ਪੱਤਰਕਾਰ ਨੇ ਪੁਲਿਸ ਅਧਿਕਾਰੀ ’ਤੇ ਬਦਸਲੂਕੀ ਦੇ ਲਾਏ ਦੋਸ਼
– National: ਕੇਂਦਰ ਸਰਕਾਰ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ ਦੀਆਂ 28 ਥਾਵਾਂ ਦੇ ਬਦਲੇ ਨਾਂਅ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























