Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 6 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– Big News: ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਦਿੱਤੀ ਚੁਣੌਤੀ
– Punjab: CM ਮਾਨ ਵੱਲੋਂ ਬੰਦੀ ਸਿੰਘ ਇਨਸਾਫ਼ ਮੋਰਚੇ ਵੱਲੋਂ ਬਣਾਈ ਗਈ 4 ਮੈਂਬਰੀ ਕਮੇਟੀ ਨਾਲ ਅਹਿਮ ਮੀਟਿੰਗ
– Punjab: ਹਰਚੰਦ ਬਰਸਟ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ
– Punjab: ਮੁਲਾਜ਼ਮਾਂ ਦੇ DA ‘ਤੇ ਹਾਈ ਕੋਰਟ ਵਿੱਚ ਅੱਜ ਫਿਰ ਹੋਵੇਗੀ ਸੁਣਵਾਈ
– Punjab: ਸੁਖਬੀਰ ਬਾਦਲ ਅੱਜ ਤੋਂ ਘਰ-ਘਰ ਮੁਹਿੰਮ ਦਾ ਵਜਾਉਣਗੇ ਚੋਣ ਬਿਗਲ
– Cricket: ਹਰਮਨਪ੍ਰੀਤ ਕੌਰ ਨੇ ਛੱਡੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ
– Cricket: ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਟੀ-20 ਲੜੀ ਦਾ ਪਹਿਲਾ ਮੈਚ ਅੱਜ
– National: ਦਿੱਲੀ ’ਚ INDIA ਬਲਾਕ ਦਾ ਮਾਰਚ ਸ਼ੁਰੂ, ਕਈ ਰੂਟਾਂ ’ਤੇ ਟ੍ਰੈਫਿਕ ਡਾਇਵਰਟ – ਐਡਵਾਈਜ਼ਰੀ ਜਾਰੀ
– National: SIR ਦੇ ਵਿਰੋਧ ’ਚ ਵਿਰੋਧੀ ਦਲਾਂ ਵੱਲੋਂ ਚੋਣ ਕਮਿਸ਼ਨ ਦਫ਼ਤਰ ਤੱਕ ਮਾਰਚ ਅੱਜ, ਪੁਲਿਸ ਨੇ ਵਧਾਈ ਸੁਰੱਖਿਆ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























