Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 13 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– Big News: ਪੰਜਾਬੀ ਸਿੰਗਰ ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ
– Punjab ਨੂੰ ਕੇਂਦਰੀ ਪੂਲ ਵਿੱਚੋਂ ਆਪਣੇ ਹਿੱਸੇ ਨਾਲੋਂ 1,051 ਮੈਗਾਵਾਟ ਬਿਜਲੀ ਘੱਟ ਮਿਲ ਰਹੀ ਹੈ: ਤਰੁਨਪ੍ਰੀਤ ਸੌਂਦ
– Breaking: ਤੇਜ਼ ਰਫ਼ਤਾਰ ਟਰੱਕ ਨੇ 5 ਜਣਿਆ ਨੂੰ ਮਾਰੀ ਟੱਕਰ
– Punjab Weather: ਸੂਬੇ ‘ਚ ਅੱਜ ਤੋਂ ਬਦਲੇਗਾ ਮੌਸਮ, ਮੀਂਹ ਦੀ ਸੰਭਾਵਨਾ
– India-Afghanistan T20 Match: ਦਿੱਲੀ ਪੁਲਿਸ ਨੇ ਜਾਰੀ ਕੀਤੀ ਟ੍ਰੈਫਿਕ ਐਡਵਾਈਜ਼ਰੀ
– BRICS ਦੀ ਪ੍ਰਧਾਨਗੀ ਵਜੋਂ, ਭਾਰਤ ਨੇ ਲਚਕੀਲਾਪਣ, ਨਵੀਨਤਾ, ਸਹਿਯੋਗ ਅਤੇ ਸਥਿਰਤਾ ‘ਤੇ ਧਿਆਨ ਕੇਂਦਰਿਤ ਕੀਤਾ: PM Modi
– BRICS ਸੰਮੇਲਨ ਦੇ ਦੂਜੇ ਦਿਨ PM ਮੋਦੀ ਨੇ ਭਾਰਤ ਮੰਡਪਮ ’ਚ ਆਗੂਆਂ ਦਾ ਕੀਤਾ ਸਵਾਗਤ
– International: ਜਾਵਾ ਸਾਗਰ ਵਿੱਚ 240 ਯਾਤਰੀਆਂ ਨੂੰ ਲੈ ਕੇ ਜਾ ਰਿਹਾ ਇੰਡੋਨੇਸ਼ੀਆਈ ਜਹਾਜ਼ ਲਾਪਤਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























