Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 14 ਸਤੰਬਰ 2025 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

– Big Breaking: ਪੰਜਾਬ ਦੇ ਸਾਬਕਾ MP ਮਹਿੰਦਰ ਕੇਪੀ ਦੇ ਪੁੱਤ ਦੀ ਸੜਕ ਹਾਦਸੇ ‘ਚ ਮੌਤ
– Weather Update : ਪੰਜਾਬ ਵਿੱਚ ਅੱਜ ਹਲਕੀ ਬਾਰਿਸ਼ ਦੀ ਸੰਭਾਵਨਾ
– India-Pak Match: ਭਾਰਤ-ਪਾਕਿਸਤਾਨ ਮੈਚ ‘ਤੇ CM ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ ?
– Asia Cup : ਏਸ਼ੀਆ ਕੱਪ ‘ਚ ਸ਼੍ਰੀਲੰਕਾ ਨੇ ਜਿੱਤ ਨਾਲ ਕੀਤੀ ਸ਼ੁਰੂਆਤ ; ਬੰਗਲਾਦੇਸ਼ ਨੂੰ 6 ਵਿਕਟਾਂ ਨਾਲ ਹਰਾਇਆ
– Boxing Championship: ਭਾਰਤ ਦੀ ਜੈਸਮੀਨ ਲੰਬੋਰੀਆ ਨੇ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ ਜਿੱਤਿਆ ਸੋਨ ਤਗਮਾ
– Select Vaishno Devi Yatra: ਵੈਸ਼ਨੋ ਦੇਵੀ ਯਾਤਰਾ ਫੇਰ ਹੋਈ ਮੁਲਤਵੀ, ਪੜ੍ਹੋ ਵੇਰਵਾ
– Punjab: ਸਾਬਕਾ MP ਮਹਿੰਦਰ ਕੇਪੀ ਦੇ ਪੁੱਤ ਦੇ ਦੇਹਾਂਤ ‘ਤੇ ਕਰਨੈਲ ਪੀਰ ਮੁਹੰਮਦ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ
– Nepal Protest: ਪ੍ਰਧਾਨ ਮੰਤਰੀ ਅਹੁਦੇ ਤੋਂ ਅਸਤੀਫਾ ਦੇਣ ਵਾਲੇ ਓਲੀ ਵਿਰੁੱਧ FIR ਦਰਜ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























