Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 21 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– Punjab Weather: ਪੜ੍ਹੋ ਕਿਹੋ-ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?
– Chandigarh: ਹੁਣ ਚੰਡੀਗੜ੍ਹ ‘ਚ ਕੂੜਾ ਸੁੱਟਣ ਅਤੇ ਸਾੜਨ ‘ਤੇ ਲੱਗੇਗਾ ਜੁਰਮਾਨਾ !
– Punjab: ‘ਨਵਾਂ ਜ਼ਮਾਨਾ’ ਦੇ ਸੰਪਾਦਕ ਅਤੇ ਸੀਨੀਅਰ ਪੱਤਰਕਾਰ ਕਾਮਰੇਡ ਚੰਦ ਫਤਿਹਪੁਰੀ ਨਹੀਂ ਰਹੇ
– Asian Games ‘ਚ ਭਾਰਤ ਨੂੰ ਮਿਲੇ 6 ਤਗਮੇ, ਇਨ੍ਹਾ ‘ਚੋਂ 5 ਸ਼ੂਟਿੰਗ ‘ਚ ਆਏ
– Asian Games ‘ਚ ਭਾਰਤ ਨੂੰ ਚੌਥਾ ਤਗਮਾ: ਸੁਚਿਕਾ ਨੇ ਜਿੱਤਿਆ ਕਾਂਸੀ ਦਾ ਤਗਮਾ
– Asian Games ‘ਚ ਭਾਰਤ ਨੂੰ ਤੀਜਾ ਤਗਮਾ: ਪੁਰਸ਼ ਟੀਮ ਨੇ ਨਿਸ਼ਾਨੇਬਾਜ਼ੀ ਵਿੱਚ ਜਿੱਤਿਆ ਚਾਂਦੀ ਦਾ ਤਗਮਾ
– Asian Games 2026: ਟੇਬਲ ਟੈਨਿਸ ‘ਚ ਭਾਰਤ ਨੇ ਪਾਕਿਸਤਾਨ ਨੂੰ 3-0 ਨਾਲ ਹਰਾਇਆ
– International: ਪਾਕਿਸਤਾਨ ਨੇ ਅਫਗਾਨਿਸਤਾਨ ਵਿੱਚ ਕੀਤੀ ਏਅਰ-ਸਟ੍ਰਾਈਕ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























