Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 28 ਸਤੰਬਰ 2025 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

– Rajveer Jawanda ਦੀ ਹਾਲਤ ਅਜੇ ਵੀ ਨਾਜ਼ੁਕ: ਰੱਖਿਆ ਹੋਇਆ ਹੈ ਵੈਂਟੀਲੇਟਰ ਸਪੋਰਟ ‘ਤੇ
– PUNJAB : ਪੰਜਾਬੀ ਲੇਖਕ ਰਿਪੁਦਮਨ ਸਿੰਘ ਰੂਪ ਦੀ ਪਤਨੀ ਸ੍ਰੀਮਤੀ ਸਤਪਾਲ ਕੌਰ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਅੱਜ
– Punjab Weather: ਪੰਜਾਬ ਦੇ ਤਾਪਮਾਨ ‘ਚ ਵਾਧਾ ਜਾਰੀ: ਸੂਬਾ ਆਮ ਨਾਲੋਂ 2.5 ਡਿਗਰੀ ਵੱਧ ਗਰਮ
– Punjab: ਲੁਧਿਆਣਾ ‘ਚ ਮੇਲਾ ਠੇਕੇਦਾਰ ਨੇ ਆਪਣੇ ‘ਤੇ ਛਿੜਕਿਆ ਪੈਟਰੋਲ: MLA ‘ਤੇ ਲਾਏ ਗੰਭੀਰ ਦੋਸ਼
– Tamil Nadu Stampede: ਤਾਮਿਲ ਅਦਾਕਾਰ ਵਿਜੇ ਦੀ ਰੈਲੀ ਵਿੱਚ ਭਗਦੜ, 39 ਮੌਤਾਂ
– SDM Rape Case: ਹਿਮਾਚਲ ਪ੍ਰਦੇਸ਼ ਦੇ ਨੌਜਵਾਨ SDM ‘ਤੇ ਲੱਗੇ ਬਲਾਤਕਾਰ ਦੇ ਦੋਸ਼, ਪਰਚਾ ਦਰਜ
– Mann Ki Baat : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਰੇਡੀਓ ਸ਼ੋਅ ‘ਮਨ ਕੀ ਬਾਤ’ ਦਾ 126ਵਾਂ ਐਪੀਸੋਡ ਅੱਜ
– Canada News: ਅਮਰੀਕਾ ਵੱਲੋਂ H-1B ਵੀਜ਼ੇ ਮਹਿੰਗਾ ਕਰਨ ਤੋਂ ਬਾਅਦ ਕੈਨੇਡਾ ਦੀ ਨਜ਼ਰ ਦੁਨੀਆ ਭਰ ਦੇ ਪੇਸ਼ੇਵਰਾਂ ‘ਤੇ
– Asia Cup 2025 ਦਾ ਫਾਈਨਲ ਮੁਕਾਬਲਾ ਅੱਜ ਭਾਰਤ ਤੇ ਪਾਕਿਸਤਾਨ ਵਿਚਾਲੇ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























