Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 7 ਸਤੰਬਰ 2025 (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

– PM Modi ਆਉਣਗੇ ਪੰਜਾਬ, ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ
– Punjab CM ਭਗਵੰਤ ਮਾਨ ਦੀ ਸਿਹਤ ਵਿੱਚ ਸੁਧਾਰ: ਪੜ੍ਹੋ ਕਦੋਂ ਮਿਲੇਗੀ ਛੁੱਟੀ
– Punjab Floods: ਹੜ੍ਹ ਪੀੜਤ ਕਿਸਾਨਾਂ ਲਈ ਸੋਨੂੰ ਸੂਦ ਨੇ ਸਰਕਾਰ ਤੋਂ ਕੀਤੀ ਵੱਡੀ ਮੰਗ: ਪੜ੍ਹੋ ਵੇਰਵਾ
– Hockey Asia Cup: ਭਾਰਤੀ ਹਾਕੀ ਟੀਮ ਫਾਈਨਲ ‘ਚ ਪੁੱਜੀ: ਚੀਨ ਨੂੰ 7-0 ਨਾਲ ਹਰਾਇਆ
– Australia: ਮੈਲਬੋਰਨ ਦੇ ਗੁਰਦੁਆਰਾ ਸਾਹਿਬ ‘ਚ ਸ਼ਰਧਾ ਨਾਲ ਮਨਾਇਆ ਗਿਆ ਬਾਬਾ ਫਰੀਦ ਜੀ ਦਾ ਆਗਮਨ ਪੁਰਬ
– Chandra Grahan : ਭਾਰਤ ਵਿੱਚ ਅੱਜ ਲੱਗੇਗਾ ਸਾਲ ਦਾ ਆਖਰੀ ਚੰਦਰ ਗ੍ਰਹਿਣ
– Election Commission ਦੇਸ਼ ਭਰ ਵਿੱਚ ਕਰੇਗਾ ਵੋਟਰ ਵੈਰੀਫਿਕੇਸ਼ਨ: 10 ਸਤੰਬਰ ਨੂੰ ਦਿੱਲੀ ਵਿੱਚ ਹੋਵੇਗੀ ਮੀਟਿੰਗ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























