Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 16 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– Punjab: ਵੋਟਰ ਸੂਚੀਆਂ ਦੀ ਸੁਧਾਈ ਲਈ ਅੱਜ ਪੰਜਾਬ ਭਰ ‘ਚ ਲਾਏ ਜਾਣਗੇ ਵਿਸ਼ੇਸ਼ ਕੈਂਪ
– Punjab: ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੇ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਨੂੰ ਅਹੁਦੇ ਤੋਂ ਹਟਾਇਆ
– Punjab ‘ਚ ਪੈਟਰੋਲ ਪੰਪਾਂ ਤੇ ਵਪਾਰਕ ਜਾਇਦਾਦਾਂ ਲਈ ਨਵੇਂ ਨਿਯਮ
– Punjab ਦੇ ਕਿਸਾਨ ਅੱਜ ਫੇਰ ਦਿੱਲੀ ਲਈ ਹੋਣਗੇ ਰਵਾਨਾ
– Punjab Weather: ਸੂਬੇ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ
– National: ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਆਸ਼ੀਸ਼ ਬੈਨਰਜੀ ਦੀ ਸ਼ੱਕੀ ਹਾਲਾਤਾਂ ‘ਚ ਮੌਤ
– National Breaking: ਵਾਰਾਣਸੀ ਏਅਰਪੋਰਟ ‘ਤੇ ਚੱਲੀ ਗੋਲੀ, 2 ਜ਼ਖਮੀ
– Cricket: ਭਾਰਤ-ਸ਼੍ਰੀਲੰਕਾ ਟੈਸਟ ਮੈਚ: ਮੀਂਹ ਕਾਰਨ ਅਜੇ ਤੱਕ ਸ਼ੁਰੂ ਨਹੀਂ ਹੋ ਸਕੀ ਦੂਜੇ ਦਿਨ ਦੀ ਖੇਡ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















