Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 10 ਅਗਸਤ 2025 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Big Breaking) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
– Punjab ਦਾ ਅਨਮੋਲਦੀਪ ਬ੍ਰਿਟੇਨ ਦੀ ‘ਰਾਇਲ ਗਾਰਡ ਆਰਮੀ’ ‘ਚ ਭਰਤੀ
– Vande Bharat Train: ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਟ੍ਰੇਨ ਕੱਲ੍ਹ ਤੋਂ ਹੋਵੇਗੀ ਸ਼ੁਰੂ: PM ਮੋਦੀ ਨੇ ਦਿਖਾਈ ਹਰੀ ਝੰਡੀ
– Kapil Sharma ਦੇ ਕੈਫੇ ‘ਤੇ ਗੋਲੀਬਾਰੀ ਮਾਮਲਾ: ਕੈਨੇਡਾ ‘ਚ ਲਾਰੈਂਸ ਗੈਂਗ ਨੂੰ ਅੱਤਵਾਦੀ ਸੰਗਠਨ ਐਲਾਨਣ ਦੀ ਮੰਗ ਤੇਜ਼
– Bishop Cotton School ਤੋਂ ਲਾਪਤਾ ਵਿਦਿਆਰਥੀਆਂ ਨੂੰ ਲੈ ਕੇ ਵੱਡਾ ਖੁਲਾਸਾ
– Diljit Dosanjh ਦੀ ਫਿਲਮ ‘ਬਾਰਡਰ-2’ ਦਾ ਟੀਜ਼ਰ ਆਜ਼ਾਦੀ ਦਿਵਸ ‘ਤੇ ਹੋਵੇਗਾ ਰਿਲੀਜ਼
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























